___



___




___



___
...............................ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ.................................
.................................ਤੇ ਕਈ ਸਾਨੂੰ ਰੱਬ ਬਾਨਾਈ ਰਦੇ....................................
............................ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ.............................
............................ਤੇ ਕਈ ਸਾਡੇ ਰਾਹਾਂ ਚ ਫੁਲ ਨੇ ਵਛਾਈ ਰਦੇ..............................
............................ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ...............................
.....................................ਕਈ ਮੰਗਦੇ ਨੇ ਮੌਤ ਮੇਰੀ.......................................
........................ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ.........................
