Welcome Guest LOGIN or SIGNUP
FLASHCHAT | INSTANT MESSENGER | BOOKMARK
| LANGUAGE:
You need to upgrade your Flash Player
sukhpalsukh
PROFILE   GALLERY   BLOGS   GUESTBOOK   FRIENDS   FAVORITES   VIDEOS  
 


RSS
ਨਿਕੇ ਨਿਕੇ ਚਾਹ ਨੇ ਸਾਡੇ ਨਿਕੇ ਸੁਪਨੇ ਲੇਦੇਂ ਹਾਂ ਨਿੱਕੀ ਜਿਹੀ ਹੈ ਦੁਨੀਆ ਸਾਡੀ ਉਸੇ ਵਿੱਚ
Posted On: 07/02/2008 23:43:35

ਨਿਕੇ ਨਿਕੇ ਚਾਹ ਨੇ ਸਾਡੇ ਨਿਕੇ ਸੁਪਨੇ ਲੇਦੇਂ ਹਾਂ
ਨਿੱਕੀ ਜਿਹੀ ਹੈ ਦੁਨੀਆ ਸਾਡੀ ਉਸੇ ਵਿੱਚ ਖ਼ੁਸ਼ ਰਹਿੰਦੇਂ ਹਾਂ,
ਹੱਸ ਕੇ ਕੋਈ ਬੁਲਾ ਲੈਂਦਾ ਤਾਂ ਉਸਦੇ ਪੈਰ੍ਹੀ ਪੈ ਜਾਈ ਏ
ਬੰਦਿਆਂ ਵਿੱਚੋਂ ਰੱਬ ਦੇ ਦਰਸ਼ਨ ਅਕਸਰ ਹੀ ਕਰ ਲੈਂਦੇਂ ਹਾਂ,
ਵੱਡਿਆਂ ਦੇ ਨਾਲ ਸਾਂਝ ਪਾਉਣ ਦੀ ਮਨ ਵਿੱਚ ਕੋਈ ਤਾਂਗ ਨਹੀਂ
ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ

Tags: Sukhpalsukh



Bookmark:






TERMS & CONDITIONS | HELP | CONTACT US | INVITE | RSS FEEDS | ABOUT US | GET INVOLVED | SUBSCRIBE | ARCHIVE

Copyright © 2007 dhartipunjabdi.com, All rights Reserved.